Hukamnama sahib 10/03/2020 from sri Darbar sahib Aritsar sahib

Share:

Ajj da Hukamnama sahib sri Darbar sahib Amritsar sahib Harmandir Sahib, Goldentemple, Morning Mukhwak, Date 10-03-20, Ang. 731


ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ)ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
ਪਦਅਰਥ: ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ।੧।
ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ।੧।ਰਹਾਉ।
ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ।੨।
ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ = ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ।੩।

ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ।੪।

Hukamnama & eaning in Hindi

सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥ {पन्ना 731}
अर्थ: हे मेरे मन! सदा परमात्मा का अति प्यारा नाम सिमरा कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरी-नाम ले लिया है)।1। रहाउ।
हे भाई! जिस मनुष्य ने परमात्मा का नाम जपा है, हरी उक्तम पुरुख को जपा है, उसके सारे दरिद्र, दलों के दल नाश हो गए हैं। गुरू के शबद में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1।
हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2।
हे हरी! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभू! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3।

हे प्रभू! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह–) जिसको प्रभू का नाम प्राप्त होता है, वह आनंद लेता है। मैं सदा हरी-नाम से सदके हूँ।4।2।
पद्अर्थ: पुरखोतमु = उक्तम पुरख, प्रभू। सभि = सारे। दालद = दलिद्र, गरीबियां। दलघा = दल, समूह। असथिरु = सदा कायम रहने वाला। सेवि = सिमर के। सुखि = सुख में। समघा = समा गया।1।
मन = हे मन! पिरघा = प्यारा। अरपि = अरप के, भेटा करके। मुलि महघा = महंगे मूल्य।1। रहाउ।
नरपति = राजे। माणहि = माणते हैं। पकड़ि = पकड़ के। सभि = सारे। कलघा = काल, मौत, आत्मिक मौत। सिरि = सिर पर। हथ = हाथों में (बहु वचन)। फलघा = फल, कर्मों का फल।2।
किरम = कीड़े, छोटे से जीव। सरणागति = शरण आए हैं। पुरख = हे सर्व व्यापक! प्रतिपलघा = हे प्रतिपालक!, हे पालनहार! लोच = तमन्ना। पूरि = पूरी कर। तुमघा = तेरा।3।
प्रभ = हे प्रभू! कउ = को। मो कउ = मुझे। निमघा = निमख भर, छिन भर के लिए (निमेष, आँख झपकने जितने समय के लिए)। विटहु = से। घुमघा = कुर्बान।4।

Hukamnama & meaning in English

Soohee Mehalaa 4 ||Har Har Naam Bhajiou Purakhotham Sabh Binasae Dhaaladh Dhalaghaa ||Bho Janam Maranaa Maettiou Gur Sabadhee Har Asathhir Saev Sukh Samaghaa ||1||Maerae Man Bhaj Raam Naam Ath Piraghaa ||Mai Man Than Arap Dhhariou Gur Aagai Sir Vaech Leeou Mul Mehaghaa ||1|| Rehaao ||Narapath Raajae Rang Ras Maanehi Bin Naavai Pakarr Kharrae Sabh Kalaghaa ||Dhharam Raae Sir Ddandd Lagaanaa Fir Pashhuthaanae Hathh Falaghaa ||2||Har Raakh Raakh Jan Kiram Thumaarae Saranaagath Purakh Prathipalaghaa ||Dharasan Santh Dhaehu Sukh Paavai Prabh Loch Poor Jan Thumaghaa ||3||Thum Samarathh Purakh Vaddae Prabh Suaamee Mo Ko Keejai Dhaan Har Nimaghaa ||Jan Naanak Naam Milai Sukh Paavai Ham Naam Vittahu Sadh Ghumaghaa ||4||2||

Meaning: O my mind!  Meditate on the most beloved name of God forever.  Hey brother  I have presented my mind to the Guru by offering my body.  I have sold my head for the price (I have taken the valuable alias of the head).

 Hey brother  The person who recited the Name of God, chanted the Supreme Lord God, all his helpless, opposing parties have perished.  By joining the Guru's word, the man has overcome the fear of being born.  He became absorbed in the worship of the ever-living God.

 Hey brother  The king of the world, the Maharaja (of Maya) continues to enjoy the color juices, abstaining from the Name, leading them all to spiritual death.  When they receive the reward of the deeds done, when the rod of God is sounded on their head, they recite.

 Oh green  O Lord, the Universal One!  We are your humble creatures;  Lord!  I am your servant, fulfill the desire of the servant, so that this servant may be blessed with the vision of the Sant Jan (so that this servant) may receive spiritual bliss.


 Lord!  O greatest Master!  You are the Master of all power.  Please donate your name to me for a moment.  O servant Nanak!  Come -) Whoever receives the Lord's Name enjoys it.  I am always by the Name of the Lord.

https://www.hukamnamaupdate.online

No comments