Hukamnama sahib 24/03/2020 From Sri Darbar Sahib Amritsar

Share:

Ajj Da Hukamnama Sahib Sri Darbar Sahib Amritsar Sahib, Harmandir Sahib Goldentemple, Morning Mukhwak, Date:- 13-03-20, Ang. 624


ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ {ਪੰਨਾ 624}
ਪਦਅਰਥ: ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ = ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧।
ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ = ਜੋਗ ਬਣਾ ਦੇਂਦਾ ਹੈ।ਰਹਾਉ।
ਭਾਇ = ਪ੍ਰੇਮ ਨਾਲ, ਆਪਣੀ ਲਗਨ ਨਾਲ। ਸੁਭਾਈ = ਆਪਣੇ ਸੁਭਾਵ ਅਨੁਸਾਰ। ਕਰਿ = ਕਰ ਕੇ। ਬਹੁ ਭਾਤੀ = ਕਈ ਤਰੀਕਿਆਂ ਨਾਲ। ਬਹੁੜਿ = ਮੁੜ, ਫਿਰ। ਗਲਿ = ਗਲ ਨਾਲ। ਮਾਰਗਿ = (ਸਿੱਧੇ) ਰਸਤੇ ਉਤੇ।੨।
ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸਭ ਬਿਧਿ = ਹਰੇਕ (ਆਤਮਕ) ਹਾਲਤ। ਪਹਿ = ਪਾਸ। ਕਥਨਿ = ਕਥਨ ਕਰਨ ਨਾਲ,ਜ਼ਬਾਨੀ ਕਹਿ ਦੇਣ ਨਾਲ। ਭੀਜੈ = ਖ਼ੁਸ਼ ਹੁੰਦਾ। ਭਾਵੈ = ਚੰਗਾ ਲੱਗਦਾ ਹੈ।ਪੈਜ = ਇੱਜ਼ਤ। ਓਟ = ਆਸਰਾ। ਰਹਾਈਐ = ਰੱਖੀ ਹੋਈ ਹੈ।
ਹੋਇ = ਹੋ ਕੇ। ਆਪੇ = ਆਪ ਹੀ। ਮੇਲਿ = ਮੇਲੇ, ਮੇਲਦਾ ਹੈ। ਚੂਕੇ = ਮੁੱਕ ਜਾਂਦੀ ਹੈ। ਚਿੰਤੀ = ਚਿੰਤਾ। ਅਵਖਦੁ = ਦਵਾਈ। ਮੁਖਿ = ਮੂੰਹ ਵਿਚ। ਸੁਖਿ = ਆਤਮਕ ਆਨੰਦ ਵਿਚ। ਵਸੰਤੀ = ਵੱਸਦਾ ਹੈ।੪।
ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

Hukamnama in Hindi With Meanings

सोरठि महला ५ ॥ गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥ {पन्ना 624}
पद्अर्थ: गई बहोड़ु = (आत्मिक जीवन की) गायब हुई (राशि पूँजी) को वापस दिलाने वाला। बंदी छोड़ु = (विकारों की) कैद में से छुड़ाने वाला। दुख दारी = दुखों में दारी करने वाला, दुखों में धीरज देने वाला। पैज = इज्जत, लाज।1।
निचीजिआ = नकारों को। चीज करे = आदरणीय बना देता है। रहाउ।
भाइ = प्रेम से, अपनी लगन से। सुभाई = अपने स्वभाव अनुसार। करि = कर के। बहु भाती = कई तरीकों से। बहुड़ि = दुबारा, फिर। गलि = गले से। मारगि = (सीधे) रास्ते पर।2।
अंतरजामी = दिल की जानने वाला। सभ बिधि = हरेक (आत्मिक) हालत। पहि = पास। कथनि = कहने से, ज़बानी कह देने से। भीजै = खुश होता। भावै = अच्छा लगता। पैज = इज्जत। ओट = आसरा। रहाईअै = रखी हुई है।

होइ = हो के। आपे = आप ही। मेलि = मेलता है। चूके = खत्म हो जाती है। चिंती = चिंता। अवखदु = दवाई। मुखि = मुँह में। सुखि = आत्मिक आनंद में। वसंती = बसता है।4।
अर्थ: हे प्रभू जी! तू उन लोगों को सम्मान देता है, जिनका और कोई मान नहीं करता। मैं तेरी ताकत से सदके जाता हूँ। हे भाई! मेरा गोबिंद नकारों को भी आदरणीय बना देता है। रहाउ।
हे प्रभू! तू (आत्मिक जीवन की) खोई हुई (राशि पूँजी) को वापिस दिलवाने वाला है, तू (विकारों की) कैद में से छुड़वाने वाला है, तेरा कोई खास रूप नहीं बताया जा सकता, तू (जीवों को) दुखों में ढाढस देने वाला है। हे प्रभू! मैं कोई अच्छा कर्म अच्छा धर्म करना नहीं जानता, मैं लोभ में फंसा रहता हूँ, मैं माया के मोह में ग्रसित रहता हूँ। पर, हे प्रभू! मेरा नाम ‘गोबिंद का भगत’ पड़ गया है। सो, अब तू ही अपने नाम की खुद ही लाज रख।1।
हे भाई! जैसे कोई बच्चा अपनी लगन के अनुसार स्वभाव के मुताबिक लाखों ग़लतियां करता है, उसका पिता उसको समझा समझा के कई कई तरीकों से झिड़कता भी है, पर फिर भी अपने गले से (उसको) लगा लेता है, इसी तरह प्रभू पिता भी जीवों के पिछले गुनाह बख्श लेता है, और आगे के लिए (जीवन के) ठीक रास्ते पर डाल देता है।2।
हे भाई! परमात्मा हरेक दिल की जानने वाला है, (जीवों की) हरेक (आत्मिक) हालत को जानता है। (उसे छोड़ के) और किस के पास (अपनी व्यथा) कह के सुनाई जा सकती है? हे भाई! परमात्मा निरी ज़बानी बातों से खुश नहीं होता। (कर्मों के कारण जो मनुष्य) परमात्मा को अच्छा लगने लगता है, उसका वह सम्मान रख लेता है।
हे प्रभू! मैंने और सारे आसरे देख लिए हैं, मैंने एक तेरा आसरा ही रखा हुआ है।3।
हे भाई! मालिक-प्रभू दयावान हो के कृपालु हो के खुद ही (जिस मनुष्य की) विनती सुन लेता है, उसे पूरा गुरू मिला देता है (इस तरह, उस मनुष्य के) मन की हरेक चिंता समाप्त हो जाती है।
हे दास नानक! (कह– जिस मनुष्य के) मुँह में परमात्मा नाम-दवा डाल देता है, वह मनुष्य आत्मिक आनंद में जीवन व्यतीत करता है।4।12।62।

Hukamnama in English With Meanings

Sorath Mehalaa 5 ||

Gee Behorr Bandhee Shhorr Nirankaar Dhukhadhaaree ||

Karam N Jaanaa Dhharam N Jaanaa Lobhee Maaeiaadhhaaree ||

Naam Pariou Bhagath Govindh Kaa Eih Raakhahu Paij Thumaaree ||1||

Har Jeeo Nimaaniaa Thoo Maan ||

Nicheejiaa Cheej Karae Maeraa Govindh Thaeree Kudharath Ko Kurabaan || Rehaao ||

Jaisaa Baalak Bhaae Subhaaee Lakh Aparaadhh Kamaavai ||

Kar Oupadhaes Jhirrakae Bahu Bhaathee Bahurr Pithaa Gal Laavai ||

Pishhalae Aougun Bakhas Leae Prabh Aagai Maarag Paavai ||2||

Har Antharajaamee Sabh Bidhh Jaanai Thaa Kis Pehi Aakh Sunaaeeai ||

Kehanai Kathhan N Bheejai Gobindh Har Bhaavai Paij Rakhaaeeai ||


Avar Outt Mai Sagalee Dhaekhee Eik Thaeree Outt Rehaaeeai ||3||

Meaning: Oh God!  You give honor to those whom no one else respects.  I go with your strength.  Hey brother!  My gobind also makes the negatives respectable.  Rahu.

 Hey god  You (of spiritual life) are going to bring back the lost (zodiac capital), you are going to get rid of the (vices) from captivity, you cannot be told any special form, you are going to give relief to the living beings.  .  Hey god  I do not know to do any good deeds good religion, I am trapped in greed, I live in fascination with Maya.  But, Lord!  My name is 'Bhagat of Gobind'.  So, now you are ashamed of your name itself. 1.

 Hey brother!  Just as a child commits millions of mistakes according to his temperament by nature, his father also confronts him in many different ways, but still hugs (him) from his neck, similarly the Lord's father also past the creatures  Takes offense, and puts it on the right path (of life) for the next. 2.

 Hey brother!  God knows the heart, knows the (spiritual) condition of every living being.  (Except him) and to whom (his agony) can be heard?  Hey brother!  God is not happy with direct words.  (A person who is due to deeds) God starts to feel good, he keeps his respect.

 Hey god  I have seen all the other shelters, I have kept your shelter only. 3.

 Hey brother!  The owner-lord is compassionate to be compassionate and hears the request of himself (the man), he mixes the whole guru (in this way, every concern of that man's mind) is gone.


 Hey Das Nanak!  (Say- the man whose name) puts divine name-medicine in the mouth, that man lives in spiritual bliss. 4.12.62.



https://www.hukamnamaupdate.online

No comments